ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਨਤੀਜੇ ਆਏ ਸਾਮਣੇ, ਆਮ ਆਦਮੀ ਪਾਰਟੀ ਨੂੰ ਮਿਲੀਆਂ 9 ਅਤੇ ਕਾਂਗਰਸ ਪਾਰਟੀ ਨੂੰ 4 ਸੀਟਾਂ

ਅੱਜ 2 ਮਾਰਚ ਨੂੰ ਨਗਰ ਕੌਂਸਲ ਡੇਰਾ ਬਾਬਾ ਦੇ ਕੁੱਲ 7812 ਵੋਟਰ , ਜਿਨ੍ਹਾਂ ਵਿੱਚ 3992 ਮਰਦ ਅਤੇ 3820 ਔਰਤਾਂ ਵੋਟਰ ਸਨ ਅਤੇ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕੁੱਲ 13 ਵਾਰਡ ਹਨ ਅਤ

Read More