ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ

Read More