ਪੈਟਰੋਲ ਪੰਪ ਤੋਂ ਤੇਲ ਪਵਾ ਕੇ ਨਿਹੰਗ ਬਾਣੇ ਵਿੱਚ ਭੱਜੇ ਵਿਅਕਤੀਆਂ ਨੇ ਪੈਟਰੋਲ ਪੰਪ ਮਾਲਕ ਦੇ ਲੜਕੇ ਦਾ ਵੱਢਿਆ ਗੁੱਟ, ਇਕ ਨਿਹੰਗ ਸਿੰਘ ਕਾਬੂ

ਸ੍ਰੀ ਹਰਗੋਬਿੰਦਪੁਰ ਦੇ ਕਸਬਾ ਘੁਮਾਣ ਤੋਂ ਬਿਆਸ ਰੋਡ 'ਤੇ ਸਥਿਤ ਬਾਬਾ ਨਾਮਦੇਵ ਫਿਲਿੰਗ ਸਟੇਸ਼ਨ 'ਤੇ 3 ਮੋਟਰਸਾਈਕਲ ਸਵਾਰ ਨਿਹੰਗ ਸਿੰਘ ਦੇ ਬਾਣੇ 'ਚ ਆਏ। ਉਹ ਤੇਲ ਪਵਾ ਕੇ ਜਦੋਂ ਭੱਜੇ

Read More