ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਨੂੰ ਲੈ ਕੇ ਇੱਕ ਉੱਚ ਪੱਧਰੀ ਅੰਦਰੂਨੀ ਸੁਰੱਖਿਆ ਮੀਟਿੰਗ ਕੀਤੀ ਹੈ। amit shah took a meeting amit shah took a meeting ਬੈਠਕ ‘ਚ ਸੂਬੇ ਦੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਅਤੇ ਜਾਂਚ ਏਜੰਸੀਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ ਹਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਪੰਜਾਬ ;ਪੁਲਿਸ, ਆਈਬੀ ਡਾਇਰੈਕਟਰ ਅਰਵਿੰਦ ਕੁਮਾਰ, ਸੀਆਰਪੀਐਫ ਅਤੇ ਐਨਆਈਏ ਮੁਖੀ ਕੁਲਦੀਪ ਸਿੰਘ ਅਤੇ ਬੀਐਸਐਫ ਦੇ ਡੀਜੀ ਪੰਕਜ ਸਿੰਘ ਸਮੇਤ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਹੈ। ਇਹ ਵੀ ਪੜ੍ਹੋ : ਭਲਕੇ ਕੱਛ ਦੇ ਲਖਪਤ ਸਾਹਿਬ ‘ਚ ਆਯੋਜਿਤ ਗੁਰਪੁਰਬ ਸਮਾਗਮ ਨੂੰ ਸੰਬੋਧਨ ਕਰਨਗੇ PM ਮੋਦੀ ਬੰਬ ਧਮਾਕਾ ਮਾਮਲੇ ‘ਚ ਵੀਰਵਾਰ ਨੂੰ ਲੁਧਿਆਣਾ ਕੋਰਟ ‘ਚ ਸੁਰੱਖਿਆ ‘ਚ ਵੱਡੀ ਕਮੀ ਦਾ ਖੁਲਾਸਾ ਹੋਇਆ ਹੈ। ਬੰਬ ਧਮਾਕੇ ਤੋਂ ਬਾਅਦ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਅਦਾਲਤ ਦੇ ਗੇਟ ਨੰਬਰ 12 ਵਿੱਚ ਸਿਰਫ਼ ਦੋ ਮੈਟਲ ਡਿਟੈਕਟਰ ਲਗਾਏ ਗਏ ਸਨ। ਇੰਨਾ ਹੀ ਨਹੀਂ ਸੁਰੱਖਿਆ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਘਟਨਾ ਦੇ ਸਮੇਂ ਇਹ ਦੋਵੇਂ ਮੈਟਲ ਡਿਟੈਕਟਰ ਸ਼ੋਅਪੀਸ ਵਾਂਗ ਖੜ੍ਹੇ ਸਨ। ਭਾਵ ਇਹ ਦੋਵੇਂ ਕੰਮ ਨਹੀਂ ਕਰ ਰਹੇ ਸਨ। ਇਸ ਮੁਢਲੀ ਜਾਂਚ ਵਿੱਚ ਸਾਹਮਣੇ ਆਈ ਸੁਰੱਖਿਆ ਦੀ ਕਮੀ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਵੀ ਸਵੀਕਾਰ ਕੀਤਾ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾਉਣ ਬਾਰੇ ਲੰਮੇ ਸਮੇਂ ਤੋਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਆਮ ਆਦਮੀ ਪਾਰਟੀ ਨਾਲ ਗਠਜੋੜ

Read More

ਸਰਕਾਰ ਨੇ ਓਮੀਕਰੋਨ ਨੂੰ ਲੈ ਕੇ ਰਾਜਾਂ ਨੂੰ ਲਿਖੀ ਚਿੱਠੀ, ‘ਲੋਕਲ ਤੇ ਜ਼ਿਲ੍ਹਾ ਪੱਧਰ ‘ਤੇ ਸਖ਼ਤੀ ਦੀ ਲੋੜ’

ਓਮੀਕਰੋਨ ਦੇ ਮਾਮਲੇ ਦੇਸ਼ ਵਿੱਚ 200 ਤੋਂ ਪਾਰ ਹੋਣ ਵਿਚਕਾਰ ਸਿਹਤ ਮੰਤਰਾਲਾ ਨੇ ਰਾਜਾਂ ਤੇ ਯੂ. ਟੀਜ਼. ਨੂੰ ਚੌਕਸ ਹੋਣ ਲਈ ਚਿੱਠੀ ਲਿਖੀ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਪ

Read More

ਸ੍ਰੀ ਦਰਬਾਰ ਸਾਹਿਬ ਘਟਨਾ ‘ਤੇ ਬੋਲੇ CM ਚੰਨੀ, ਕਿਹਾ- “ਸਰਕਾਰ ਸਾਜ਼ਿਸ਼ ਦਾ ਕਰੇਗੀ ਪਰਦਾਫ਼ਾਸ਼”

ਸਿੱਖਾਂ ਦੇ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਨੀਵਾਰ ਰਾਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਬੇਅਦਬੀ ਦੀ ਇਸ ਘਟਨਾ ਤੋਂ ਬਾਅਦ ਸਿ

Read More

‘ਕਿਸਾਨਾਂ ਨੂੰ ਅੱਜ 11 ਵਜੇ ਅਹਿਮ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ’- BJP

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ‘ਚ ਹੋ ਰਹੇ ਕੁਦਰਤੀ ਅਤੇ ਜ਼ੀਰੋ-ਬਜਟ ਖੇਤੀ ‘ਤੇ ਚੱਲ ਰਹੇ ਸੰਮੇਲਨ ‘ਚ ਵੀਰਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਅਤੇ ਵਿਗਿਆਨੀਆਂ ਨੂੰ ਸੰਬੋਧਨ ਕਰਨਗੇ

Read More

PM ਮੋਦੀ ਅੱਜ ਕਰਨਗੇ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ, ਜਾਣੋ ਦੋ ਦਿਨਾਂ ਦੌਰੇ ਦਾ ਪੂਰਾ ਪ੍ਰੋਗਰਾਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਕਾਸ਼ੀ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕਰਨਗੇ। ਸੋਮਵਾਰ ਨੂੰ ਕਾਸ਼ੀ ਵਿਸ਼ਵਨਾਥ ਕੋਰੀਡੋਰ ਨੂੰ ਲੋਕਾਂ ਨੂੰ ਸਮਰਪਿਤ ਕਰਨ ਆ ਰਹੇ ਪ੍ਰਧਾਨ ਮੰ

Read More

ਦਿੱਲੀ ‘ਚ ਐਤਵਾਰ ਨੂੰ ਠੰਡ ਨੇ ਤੋੜੇ ਰਿਕਾਰਡ, ਸੀਜ਼ਨ ਦਾ ਸਭ ਤੋਂ ਠੰਡਾ ਦਿਨ ਕੀਤਾ ਗਿਆ ਦਰਜ

ਦਿੱਲੀ ‘ਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਸੀਜ਼ਨ ਦਾ ਸਭ ਤੋਂ ਠੰਡਾ ਦਿਨ ਦਰਜ ਕੀਤਾ ਗਿਆ। ਐਤਵਾਰ ਸਵੇਰੇ ਪਾਰਾ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,

Read More

ਅੱਜ ਅੰਮ੍ਰਿਤਸਰ ਪਹੁੰਚਣਗੇ ਕਿਸਾਨ: ਸ੍ਰੀ ਹਰਿਮੰਦਰ ਸਾਹਿਬ ‘ਚ ਅਰਦਾਸ ਉਪਰੰਤ ਕਿਸਾਨ ਆਗੂਆਂ ਨੂੰ ਕੀਤਾ ਜਾਵੇਗਾ ਸਨਮਾਨਤ

ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਚੱਲਿਆ ਕਿਸਾਨਾਂ ਦਾ ਪਹਿਲਾ ਜੱਥਾ ਅੱਜ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ। ਇਹ ਜੱਥਾ ਕੱਲ੍ਹ

Read More

ਪੰਜਾਬ ਪਰਤੇ ਕਿਸਾਨ, ਸ਼ੰਭੂ ਬਾਰਡਰ ‘ਤੇ ਫੁੱਲਾਂ ਦੀ ਵਰਖਾ, ਖਨੌਰੀ ਬਾਰਡਰ ‘ਤੇ ਵੀ ਸਵਾਗਤ ਲਈ ਇਕੱਠੇ ਹੋਏ ਲੋਕ

ਦਿੱਲੀ ਅੰਦੋਲਨ ਤੋਂ ਵਾਪਿਸ ਪਰਤੇ ਸੰਘਰਸ਼ੀ ਕਿਸਾਨਾਂ ਦਾ ਸ਼ਨੀਵਾਰ ਨੂੰ ਪੰਜਾਬ ਦੀ ਧਰਤੀ ‘ਤੇ ਪੈਰ ਧਰਦਿਆਂ ਹੀ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਦਿੱਲੀ ਤੋਂ ਸ਼ੰਭੂ ਬਾਰਡਰ ਪਹੁੰਚਣ ‘ਤੇ

Read More

PM ਮੋਦੀ ਨੂੰ ਮਿਲੇ ਵਲਾਦੀਮੀਰ ਪੁਤਿਨ, ਕਿਹਾ- ‘ਭਾਰਤ ਸਾਡਾ ਦੋਸਤ ਤੇ ਇਕ ਉਭਰ ਰਹੀ ਸ਼ਕਤੀ’

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਦੋਵਾਂ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਹੈਦਰਾਬਾ

Read More