ਦੇਸ਼ ਵਿੱਚ ਹੋ ਰਹੇ ਲਗਾਤਾਰ ਅੰਦੋਲਨਾਂ ਦੇ ਬਾਵਜੂਦ ਵੀ ਸਰਕਾਰ ਨਹੀਂ ਲੈ ਰਹੀ ਕੋਈ ਸਬਕ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸਰਕਾਰ ਨੂੰ ਭੁਗਤਨਾ ਪਵੇਗਾ ਵੱਡਾ ਹਰਜਾਨਾ

ਅੰਮ੍ਰਿਤਸਰ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਨ ਸਿੰਘ ਭੰਦੇਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸ਼ੰਭੂ ਬਾਰਡਰ ਦੇ ਲਈ ਰਵਾਨਾ ਕੀਤਾ

Read More