ਜਾਇਦਾਦ ਪਿੱਛੇ ਦੋਸਤਾਂ ਨਾਲ ਮਿਲ ਕੇ ਪੁੱਤ ਨੇ ਪਿਓ ਦਾ ਕੀਤਾ ਕਤਲ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪਿਛਲੇ ਦਿਨੀ ਕਪੂਰਥਲਾ ਵਿਚ ਇੱਕ ਦਸੰਬਰ ਦੀ ਰਾਤ ਆਰ.ਸੀ.ਐੱਫ. ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ |

Read More