ਦੋ ਧਿਰਾਂ ਵਿੱਚ ਝਗੜਾ ਹੋਇਆ, ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ

ਜਲੰਧਰ ਦੇ ਫਿਲੌਰ ਅਧੀਨ ਆਉਂਦੇ ਪਿੰਡ ਦਾਦੂਵਾਲ ਵਿੱਚ ਰਿਸ਼ਤੇਦਾਰਾਂ ਵਿਚਕਾਰ ਝਗੜਾ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੁਰਾਣੀ ਦੁਸ਼ਮਣੀ ਕਾਰਨ ਦੋਵਾਂ ਧਿਰਾਂ ਵਿਚਕਾਰ ਲੜਾਈ ਹੋਈ ਸੀ।

Read More