ਅੱਜ ਪਟਿਆਲਾ ਦੇ ਰੱਖੜਾ ਫਾਰਮ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਦੁਆਰਾ ਇੱਕ ਅਹਿਮ ਮੀਟਿੰਗ ਬੁਲਾਈ ਗਈ ਜਿਸ ਦੇ ਵਿੱਚ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਾਰੇ ਆਗੂ ਮੌਜੂਦ ਰਹੇ

ਇਸ ਮੌਕੇ ਬੋਲਦਿਆਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਕਿ ਪਿਛਲੇ ਦਿਨੀ ਜਥੇਦਾਰ ਸਾਹਿਬ ਦੇ ਦੁਆਰਾ ਦਿੱਤੇ ਗਏ ਹੁਕਮ ਦੀ ਉਲੰਘਣਾ ਕਰਦੇ ਹੋਏ ਸੁਖਬੀਰ ਬਾਦਲ ਦੇ ਦੁਆਰਾ ਇੱਕ ਵ

Read More