ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਨੂੰ ਲੈ ਕੇ ਇੱਕ ਉੱਚ ਪੱਧਰੀ ਅੰਦਰੂਨੀ ਸੁਰੱਖਿਆ ਮੀਟਿੰਗ ਕੀਤੀ ਹੈ। amit shah took a meeting amit shah took a meeting ਬੈਠਕ ‘ਚ ਸੂਬੇ ਦੇ ਪੁਲਿਸ ਅਧਿਕਾਰੀਆਂ ਦੇ ਨਾਲ-ਨਾਲ ਕੇਂਦਰੀ ਸੁਰੱਖਿਆ ਅਤੇ ਜਾਂਚ ਏਜੰਸੀਆਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ ਹਨ। ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਪੰਜਾਬ ;ਪੁਲਿਸ, ਆਈਬੀ ਡਾਇਰੈਕਟਰ ਅਰਵਿੰਦ ਕੁਮਾਰ, ਸੀਆਰਪੀਐਫ ਅਤੇ ਐਨਆਈਏ ਮੁਖੀ ਕੁਲਦੀਪ ਸਿੰਘ ਅਤੇ ਬੀਐਸਐਫ ਦੇ ਡੀਜੀ ਪੰਕਜ ਸਿੰਘ ਸਮੇਤ ਗ੍ਰਹਿ ਮੰਤਰਾਲੇ ਦੇ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਹੈ। ਇਹ ਵੀ ਪੜ੍ਹੋ : ਭਲਕੇ ਕੱਛ ਦੇ ਲਖਪਤ ਸਾਹਿਬ ‘ਚ ਆਯੋਜਿਤ ਗੁਰਪੁਰਬ ਸਮਾਗਮ ਨੂੰ ਸੰਬੋਧਨ ਕਰਨਗੇ PM ਮੋਦੀ ਬੰਬ ਧਮਾਕਾ ਮਾਮਲੇ ‘ਚ ਵੀਰਵਾਰ ਨੂੰ ਲੁਧਿਆਣਾ ਕੋਰਟ ‘ਚ ਸੁਰੱਖਿਆ ‘ਚ ਵੱਡੀ ਕਮੀ ਦਾ ਖੁਲਾਸਾ ਹੋਇਆ ਹੈ। ਬੰਬ ਧਮਾਕੇ ਤੋਂ ਬਾਅਦ ਕੀਤੀ ਗਈ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਅਦਾਲਤ ਦੇ ਗੇਟ ਨੰਬਰ 12 ਵਿੱਚ ਸਿਰਫ਼ ਦੋ ਮੈਟਲ ਡਿਟੈਕਟਰ ਲਗਾਏ ਗਏ ਸਨ। ਇੰਨਾ ਹੀ ਨਹੀਂ ਸੁਰੱਖਿਆ ਜਾਂਚ ‘ਚ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਘਟਨਾ ਦੇ ਸਮੇਂ ਇਹ ਦੋਵੇਂ ਮੈਟਲ ਡਿਟੈਕਟਰ ਸ਼ੋਅਪੀਸ ਵਾਂਗ ਖੜ੍ਹੇ ਸਨ। ਭਾਵ ਇਹ ਦੋਵੇਂ ਕੰਮ ਨਹੀਂ ਕਰ ਰਹੇ ਸਨ। ਇਸ ਮੁਢਲੀ ਜਾਂਚ ਵਿੱਚ ਸਾਹਮਣੇ ਆਈ ਸੁਰੱਖਿਆ ਦੀ ਕਮੀ ਨੂੰ ਪੰਜਾਬ ਦੇ ਉਪ ਮੁੱਖ ਮੰਤਰੀ ਨੇ ਵੀ ਸਵੀਕਾਰ ਕੀਤਾ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀ ਬਣਾਉਣ ਬਾਰੇ ਲੰਮੇ ਸਮੇਂ ਤੋਂ ਕਿਆਸ ਅਰਾਈਆਂ ਲਾਈਆਂ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਜਥੇਬੰਦੀਆਂ ਆਮ ਆਦਮੀ ਪਾਰਟੀ ਨਾਲ ਗਠਜੋੜ

Read More

ਅਮਿਤ ਸ਼ਾਹ ਨੇ ਲੁਧਿਆਣਾ ਬਲਾਸਟ ਮਾਮਲੇ ਨੂੰ ਲੈ ਕੇ ਕੀਤੀ ਮੀਟਿੰਗ, ਪੰਜਾਬ ਪੁਲਿਸ ਸਮੇਤ NIA, BSF ਦੇ ਉੱਚ ਅਧਿਕਾਰੀ ਰਹੇ ਮੌਜੂਦ

ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਕੇਸ ਨੂੰ ਲੈ ਕੇ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਤੋਂ ਇੱਕ ਦਿਨ ਬਾਅਦ ਸ਼ੁੱਕ

Read More

ਟੀਕੇ ਦੀਆਂ ਦੋਵੇਂ ਖੁਰਾਕਾਂ ਨਾ ਲੈਣ ਵਾਲਿਆਂ ਲਈ ਚੰਡੀਗੜ੍ਹ ‘ਚ ਇਨ੍ਹਾਂ ਥਾਵਾਂ ‘ਤੇ ਐਂਟਰੀ ਹੋਈ ਬੈਨ

ਕੋਰੋਨਾ ਦੇ ਮਾਮਲੇ ਮੁੜ ਵਧਣ ਲੱਗ ਗਏ ਹਨ। ਕੋਰੋਨਾ ਦੇ ਨਵਾਂ ਰੂਪ ਓਮੀਕ੍ਰੋਨ ਦੇਸ਼ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਚੰਡੀਗੜ੍ਹ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅਜੇ ਕੋਵਿਡ ਟੀਕੇ&

Read More

ਫਤਹਿਰਗੜ੍ਹ ਸਾਹਿਬ ਜ਼ਿਲ੍ਹੇ ‘ਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਫਤਹਿਰਗੜ੍ਹ ਸਾਹਿਬ ਵਿੱਚ 27 ਦਸੰਬਰ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸ਼ਹੀਦੀ ਸਭਾ ਮੌਕੇ ਜ਼ਿਲ੍ਹੇ ਵਿੱਚ ਹਰ ਸਾਲ ਵਾਂਗ ਨ

Read More

ਓਮੀਕ੍ਰੋਨ ਦਾ ਖ਼ੌਫ, ਹਰਿਆਣਾ ‘ਚ ਵੀ ਲੱਗਾ ਨਾਈਟ ਕਰਫਿਊ, ਇਸ ਦਿਨ ਤੋਂ ਹੋਵੇਗਾ ਲਾਗੂ

ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ, ਇਸੇ ਵਿਚਾਲੇ ਓਮੀਕ੍ਰੋਨ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਇਸੇ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਵੀ ਨਾਈਟ ਕਰਫਿਊ ਲਗਾਉਣ ਦਾ ਫੈਸਲਾ ਕਰ

Read More

ਹੋਮਗਾਰਡ ਬਹਾਲੀ ਲਈ ਅਰਜ਼ੀ ਤੋਂ ਦੌੜ ਤੱਕ ਦੇ ਸਫਰ ‘ਚ ਕਈ ਕੁੜੀਆਂ ਬਣ ਗਈਆਂ ਮਾਂ

ਬਿਹਾਰ ‘ਚ ਇੱਕ ਤਾਂ ਬੇਰੋਜ਼ਗਾਰੀ ਹੱਦੋਂ ਵੱਧ ਹੈ ਤਾਂ ਦੂਜੇ ਪਾਸੇ ਕੱਢੀ ਗਈ ਭਰਤੀ ਪ੍ਰਕਿਰਿਆ ਸਮੇਂ ਸਿਰ ਪੂਰੀ ਨਹੀਂ ਹੋ ਰਹੀ ਹੈ। ਹਾਲ ਇਹ ਹੈ ਕਿ ਅਰਜ਼ੀ ਦੇਣ ਤੋਂ ਬਾਅਦ ਲਿਖਤੀ ਤੇ ਸਰ

Read More

ਲੁਧਿਆਣਾ ਬੰਬ ਧਮਾਕੇ ਨੂੰ ਲੈ ਕੇ ਵੱਡੀ ਖਬਰ, ਸਾਬਕਾ ਪੁਲਿਸ ਮੁਲਾਜ਼ਮ ਨੇ ਹੀ ਕੀਤਾ ਸੀ ਬਲਾਸਟ!

ਲੁਧਿਆਣਾ ਵਿੱਚ ਵੀਰਵਾਰ ਨੂੰ ਹੋਏ ਬੰਬ ਧਮਾਕੇ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬੰਬ ਧਮਾਕੇ ਵਿੱਚ ਮਾਰਿਆ ਗਿਆ ਬੰਦੇ ਨੇ ਹੀ ਇਹ ਬਲਾਸਟ ਕੀਤਾ ਸੀ। ਮਰਨ ਵ

Read More

ਬੂਸਟਰ ਡੋਜ਼ ਲਗਵਾਉਣ ਨੂੰ ਲੈ ਕੇ ਸਰਕਾਰ 3000 ਲੋਕਾਂ ‘ਤੇ ਕਰਨ ਜਾ ਰਹੀ ਟ੍ਰਾਇਲ

ਦੇਸ਼ ਵਿੱਚ ਕੋਰੋਨਾ ਨੇ ਇੱਕ ਵਾਰ ਮੁੜ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਤੇਜ਼ੀ ਨਾਲ ਫੈਲਣ ਵਾਲੇ ‘ਓਮੀਕ੍ਰੋਨ’ ਕਰਕੇ ਸਰਕਾਰ ਦੀ ਚਿੰਤਾ ਵਧ ਗਈ ਹੈ। ਇਸੇ ਵਿਚਾਲੇ 3 ਹਜ਼ਾਰ ਲੋਕਾਂ ‘ਤੇ

Read More

ਹਵਾਈ ਫੌਜ ਦਾ ਮਿਗ-21 ਲੜਾਕੂ ਜਹਾਜ਼ ਜੈਸਲਮੇਰ ਕੋਲ ਕ੍ਰੈਸ਼, ਪਾਇਲਟ ਦੀ ਮੌਤ

ਭਾਰਤੀ ਹਵਾਈ ਫੌਜ ਦਾ ਮਿਗ-21 ਲੜਾਕੂ ਜਹਾਜ਼ ਸ਼ੁੱਕਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਰਾਜਸਥਾਨ ਦੇ ਜੈਸਲਮੇਰ ਨੇੜੇ ਕ੍ਰੈਸ਼ ਹੋ ਗਿਆ। ਜਹਾਜ਼ ਦੇ ਪਾਇਲਟ ਵਿੰਗ ਕਮਾਂਡਰ ਹਰਸ਼

Read More

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਤਨਖ਼ਾਹਾਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਲਈ ਵੱਡੀ ਖਬਰ ਹੈ। ਜੇਕਰ ਤੁਸੀਂ ਹੁਣ ਤੱਕ ਕੋਰੋਨਾ ਤੋਂ ਬਚਾਅ ਲਈ ਟੀਕਾ ਨਹੀਂ ਲੁਆ ਸਕੇ ਹੋ ਤਾਂ ਸੈਲਰੀ ਵੀ ਭੁੱਲ ਹੀ ਜਾਓ। ਪੰਜਾਬ ਸਰਕਾਰ ਦੇ ਜਿਹੜੇ ਮੁਲ

Read More