ਜਦੋਂ ਐਸ.ਪੀ ਨੇ ਦੁਕਾਨਾਂ ਦਾ ਸਮਾਨ ਸੜਕ ਦੇ ਅੱਧ ਵਿਚਕਾਰ ਲਗਾਉਣ ਵਾਲੇ ਦੁਕਾਨਦਾਰਾਂ ਨੂੰ ਪਾਈਆਂ ਭਾਜੜਾਂ ਦੁਕਾਨਾਂ ਦੇ ਬੋਰਡ ਵੀ ਚੁਕਵਾ ਕੇ ਕਰਵਾਏ ਅੰਦਰ, ਦੁਕਾਨਾਂ ਅੱਗੇ ਨਾਜਾਇਜ਼ ਪਾਰਕਿੰਗ ਕਰਾਉਣ ਵਾਲੇ ਦੁਕਾਨਦਾਰਾਂ ਨੂੰ ਦਿੱਤੀ ਵਾਰਨਿੰਗ

.ਲੋਹੜੀ ਦਾ ਤਿਉਹਾਰ ਆ ਰਿਹਾ ਹੈ ਅਤੇ ਅਕਸਰ ਵੇਖਿਆ ਜਾਂਦਾ ਹੈ ਕਿ ਤਿਉਹਾਰਾਂ ਦੇ ਮੱਦੇ ਨਜ਼ਰ ਦੁਕਾਨਦਾਰਾਂ ਵੱਲੋਂ ਸੜਕ ਦੇ ਅੱਧ ਵਿਚਕਾਰ ਸਜਾਈਆਂ ਗਈਆਂ ਦੁਕਾਨਾਂ ਕਾਰਨ ਟਰੈਫਿਕ ਸਮੱਸਿਆ

Read More