ਸੁਪਰੀਮ ਕੋਰਟ ਨੇ ਦਿੱਲੀ ’ਚ ਗ੍ਰੀਨ ਪਟਾਕੇ ਬਣਾਉਣ ਦੀ ਦਿੱਤੀ ਆਗਿਆ

ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ’ਚ ਗ੍ਰੀਨ ਪਟਾਕੇ ਬਣਾਉਣ ਦੀ ਆਗਿਆ ਦੇ ਦਿੱਤੀ ਹੈ ਜਦਕਿ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਬਿਨਾ ਆਗਿਆ ਤੋਂ ਰਾਜਧਾਨੀ ’ਚ ਪਟਾਕੇ ਵੇਚੇ ਨਹੀਂ ਜਾਣਗੇ

Read More