ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕਾਂਸਟੀਚੂਐਂਟ ਕਾਲਜਾਂ ਦੇ ਅਧਿਆਪਕ ਕੈਂਪਸ ਅਤੇ ਗੈਸਟ ਫੈਕਲਟੀ ਟੀਚਰਜ਼ ਐਸੋਸੀਏਸ਼ਨ ਨੇ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ।

ਅੱਜ 18 ਜੁਲਾਈ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇੜਲੇ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਪ੍ਰੋਫੈਸਰਾਂ ਨੇ ਸੈਸ਼ਨ 2024-25 ਲਈ ਪ੍ਰਵਾਨਗੀ ਦੀ ਮੰਗ ਕਰਦਿ

Read More