ਸੰਗਰੂਰ ਜ਼ਿਲ੍ਹੇ ਦੇ ਪਿੰਡ ਨਦਾਮਪੁਰ ਵਿੱਚ ਮੰਗਲਵਾਰ ਨੂੰ ਇੱਕ 22 ਸਾਲਾ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ

ਮ੍ਰਿਤਕ ਦੀ ਪਛਾਣ ਹਰਗੋਬਿੰਦ ਸਿੰਘ ਪੁੱਤਰ ਕੌਰ ਸਿੰਘ ਵਾਸੀ ਪਿੰਡ ਚੰਨੋ ਵਜੋਂ ਹੋਈ ਹੈ। ਮ੍ਰਿਤਕ ਗਰੀਬ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ ਅਤੇ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ

Read More